ਕਪੂਰਥਲਾ: ਸੈਨਿਕ ਸਕੂਲ ਕਪੂਰਥਲਾ ਨੇ ਕੀਤਾ ਪੰਜਾਬ ਦਾ ਨਾਂ ਰੌਸ਼ਨ, ਪ੍ਰਧਾਨ ਮੰਤਰੀ ਨੂੰ ਦਿੱਤੀ ਸਲਾਮੀ
ਸੈਨਿਕ ਸਕੂਲ ਕਪੂਰਥਲਾ ਦੀ ਬੈਂਡ ਟੀਮ ਨੇ ਰਾਸ਼ਟਰੀ ਏਕਤਾ ਦਿਵਸ ਸਮਾਰੋਹ-2026 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਨੇ ਆਲ ਇੰਡੀਆ ਆਈ.ਪੀ.ਐੱਸ.ਸੀ. ਬ੍ਰਾਸ ਬੈਂਡ ਮੁਕਾਬਲੇ ਵਿੱਚ ਵੀ ਸਰਵੋਤਮ ਪ੍ਰਦਰਸ਼ਨ ਦਾ ਐਵਾਰਡ ਜਿੱਤਿਆ ਹੈ।