ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਓਆਈ ਦਾ ਨਵਾਂ ਕੌਮੀ ਪ੍ਰਧਾਨ ਰਣਧੀਰ ਸਿੰਘ ਰਾਣਾ ਨੂੰ ਲਾ ਕੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੋਂ ਮਜਬੂਤ ਕਰਨ ਦੇ ਲਈ ਜਿੱਥੇ ਵੱਖ-ਵੱਖ ਜਿਲਿਆਂ ਦੇ ਜਿਲਾ ਪ੍ਰਧਾਨ ਅਤੇ ਸ਼ਹਿਰੀ ਪ੍ਰਧਾਨ ਨਵੇਂ ਨਿਯੁਕਤ ਕੀਤੇ ਗਏ ਨੇ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਐਸਓਆਈ ਦਾ ਨਵਾਂ ਕੌਮੀ ਪ੍ਰਧਾਨ ਰਣਧੀਰ ਸਿੰਘ ਰਾਣਾ ਨੂੰ ਲਾ ਕੇ ਪਾਰਟੀ ਵਿੱਚ ਸਟੂਡੈਂਟ ਔਰਗਨਾਈਜੇਸ਼ਨ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ