ਅੰਮ੍ਰਿਤਸਰ 2: ਅਜਨਾਲਾ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਨੇ ਅਜਨਾਲਾ ਸਿਵਲ ਹਸਪਤਾਲ ਵਿਖੇ ਮੀਡੀਆ ਨਾਲ ਕੀਤੀਗੱਲ
ਅਜਨਾਲਾ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੇ ਖਤਰੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਖ਼ਾਸ ਇੰਟਰਵਿਊ। ਮੰਤਰੀ ਨੇ ਕਿਹਾ ਕਿ ਮਲੇਰੀਆ, ਡੇਂਗੂ ਤੇ ਚਮੜੀ ਬਿਮਾਰੀਆਂ ਰੋਕਣ ਲਈ ਦਵਾਈਆਂ, ਸਾਫ਼ ਪਾਣੀ ਤੇ ਮੈਡੀਕਲ ਕੈਂਪ ਮੁਹੱਈਆ ਕਰਵਾਏ ਜਾ ਰਹੇ ਹਨ। ਲੋਕਾਂ ਨੂੰ ਸਾਵਧਾਨੀਆਂ ਬਰਤਣ ਤੇ ਸਰਕਾਰੀ ਹੇਲਪਲਾਈਨ ਨਾਲ ਜੁੜਨ ਦੀ ਅਪੀਲ ਕੀਤੀ।