Public App Logo
Jansamasya
Haryana
Uttarpradesh
Jdu
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
���ोधपुर
Nagaur
Rahul
No video available

ਮਲੋਟ: ਇੱਕ-ਇੱਕ ਕਰਕੇ ਨਿੰਮ ਦਾ ਬੂਟਾ ਲਗਾਓ ਵਾਤਾਵਰਨ ਨੂੰ ਸ਼ੁੱਧ ਬਣਾਓ ਤਹਿਤ ਜੀਟੀ ਰੋਡ ਤੇ ਲਗਾਏ ਗਏ ਨਿੰਮ ਦੇ ਬੂਟੇ

Malout, Muktsar | Jul 30, 2024
ਪਿ੍ੰਸੀਪਲ ਗੁਰਬਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਮਨਦੀਪ ਕÏਰ ਦੀ ਦੇਖਰੇਖ ਹੇਠ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਜਿਸ ਵਿੱਚ ਕਰੀਬ 100 ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ| ਜੀਟੀ ਰੋਡ ਮਲੋਟ ਦੇ ਦੋਵੇਂ ਪਾਸੇ ਇੱਕ-ਇੱਕ ਨਿੰਮ ਦਾ ਰੁੱਖ ਲਗਾਉਣ ਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਦੀ ਮੁਹਿੰਮ ਤਹਿਤ ਨਿੰਮ ਦੇ ਰੁੱਖ ਲਗਾਏ।

MORE NEWS