ਮੋਗਾ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ ਈਦ ਦਾ ਤਿਉਹਾਰ
Moga, Moga | Apr 11, 2024 ਮੋਗਾ ਵਿਖੇ ਵੱਖ-ਵੱਖ ਥਾਵਾਂ 'ਤੇ ਈਦ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਸਾਰਿਆਂ ਨੂੰ ਵਧਾਈ ਦਿੱਤੀ ਗਈ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ। ਉੱਥੇ ਹੀ ਉਹਨਾਂ ਦੇ ਵੱਲੋਂ ਇੱਕ ਦੂਜੇ ਦੇ ਗਲੇ ਲੱਗ ਖੁਸ਼ੀ ਜਤਾਈ ਗਈ।