ਦੀਨਾਨਗਰ: PPSC ਪ੍ਰੀਖਿਆ ਵਿੱਚ ਧਾਂਦਲੀ ਦੇ ਦੋਸ਼, ਭਾਜਪਾ ਆਗੂ ਯਸ਼ਪਾਲ ਕੌਂਡਲ ਨੇ ਸਰਕਾਰ ਨੂੰ ਘੇਰਿਆ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੀ ਪ੍ਰੀਖਿਆ ਵਿੱਚ ਧਾਂਦਲੀ ਅਤੇ ਬੇਨਿਯਮੀਆਂ ਦੇ ਦੋਸ਼ਾਂ 'ਤੇ ਭਾਜਪਾ ਆਗੂ ਯਸ਼ਪਾਲ ਕੌਂਡਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ। ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।