ਪਟਿਆਲਾ: ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਵੱਲੋਂ 149ਵਾਂ ਫਾਊਂਡਰ ਡੇ ਧੂਮ ਧਾਮ ਦੇ ਨਾਲ ਮਨਾਇਆ ਗਿਆ
ਜੇਕਰ ਯੋਗ ਹੈ ਕਿ ਪਟਿਆਲਾ ਦਾ ਸਰਕਾਰੀ ਮਹਿੰਦਰਾ ਕਾਲਜ ਵੱਲੋਂ ਅੱਜ 149ਵਾਂ ਫਾਊਂਡਰ ਡੇ ਬੜੇ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ ਇਸ ਦੌਰਾਨ ਸਾਬਕਾ ਵਿਦਿਆਰਥੀ ਜਥੇਬੰਦੀਆਂ, ਮੌਜੂਦਾ ਵਿਦਿਆਰਥੀ ਅਤੇ ਸਟਾਫ ਵੱਲੋਂ ਸਿਰਕਤ ਕੀਤੀ ਗਈ। ਇਸ ਮੌਕੇ ਆਈਏਐਸ ਅਧਿਕਾਰੀ ਰਜੇਸ਼ ਤਿਰਪਾਠੀ ਵੱਲੋਂ ਮੁੱਖ ਮਹਿਮਾਨ ਦੇ ਵਜੋਂ ਸ਼ਿਰਕਤ ਕੀਤੀ ਗਈ, ਉਹਨਾਂ ਕਿਹਾ ਕਿ ਸਰਕਾਰੀ ਮਹਿੰਦਰਾ ਕਾਲਜ ਨੇ ਬਹੁਤ ਸਾਰੇ ਵਿਦਿਆਰਥੀਆਂ ਦਾ ਭਵਿੱਖ ਰੋਸਨਾਇਆ ਹੈ ਅਤੇ ਉੱਚੇ ਅਹੁਦਿਆਂ