ਰੂਪਨਗਰ: ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਅਤੇ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ
Rup Nagar, Rupnagar | Apr 12, 2024
ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਦਿਆਂ...