ਫਾਜ਼ਿਲਕਾ: ਪੂਜਾ ਲੂਥਰਾ ਸਚਦੇਵਾ ਦੀ ਜਨ ਸੰਪਰਕ ਮੁਹਿੰਮ, ਘਰ-ਘਰ ਜਾ ਕੇ ਸੁਣੀਆਂ ਲੋਕਾਂ ਦੀਆਂ ਗੱਲਾਂ
ਫਾਜ਼ਿਲਕਾ ਵਿੱਚ ਪੂਜਾ ਲੂਥਰਾ ਸਚਦੇਵਾ ਨੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਜਨ ਸੰਪਰਕ ਮੁਹਿੰਮ ਚਲਾਈ। ਉਨ੍ਹਾਂ ਨੇ ਲੋਕਾਂ ਦੇ ਘਰ ਜਾ ਕੇ ਸਮੱਸਿਆਵਾਂ ਸੁਣੀਆਂ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਭਰੋਸਾ ਦਿੱਤਾ।