ਡੀਸੀ ਦਫਤਰ ਅੱਗੇ ਕਿਸਾਨ ਜਥੇਬੰਦੀਆਂ ਵੱਲੋਂ ਵੜਿੰਗ ਟੋਲ ਪਲਾਜਾ ਬੰਦ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ
Sri Muktsar Sahib, Muktsar | Sep 12, 2025
ਕੋਟਕਪੂਰਾ ਰੋਡ ਤੇ ਵੜਿੰਗ ਪਿੰਡ ਦੇ ਕੋਲ ਬਣੇ ਟੋਲ ਪਲਾਜ਼ਾ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੁਪਹਿਰ 1 ਵਜੇ...