ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ 4 ਮੁਲਜ਼ਮਾਂ ਨੂੰ 180 ਲੀਟਰ ਲਾਹਣ , 39 ਬੋਤਲਾਂ ਸ਼ਰਾਬ ਅਤੇ 320 ਨਸ਼ੀਲੀ ਗੋਲੀਆਂ ਕੀਤੀਆਂ ਬਰਾਮਦ
Fatehgarh Sahib, Fatehgarh Sahib | Jul 19, 2025
ਜ਼ਿਲੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ 4 ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਅਤੇ ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ ਪੁਲਿਸ...