Public App Logo
Jansamasya
National
Bihar
Madhya_pradesh
Indianrailways
Patanjali
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railinfra4uttarpradesh
Railone
North_west_delhi
���िश्व_जल_दिवस
Capacitybuilding
Educationforall
Worldwaterday
Railsafety
Chaitranavratri
���ंतर्राष्ट्रीय_वन_दिवस
Thodadhyanse
No video available

ਨਵਾਂਸ਼ਹਿਰ: ਰਾਜ ਪੱਧਰ ‘ਤੇ ਟੋਲ ਫ੍ਰੀ ਨੰਬਰ 1800-180-2141 ‘ਤੇ ਦਿੱਤੀ ਜਾ ਸਕਦੀ ਹੈ ਲੋਕ ਸਭਾ ਚੋਣਾਂ 2024 ਸਬੰਧੀ ਸ਼ਿਕਾਇਤਾਂ: ਡੀਸੀ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ-2024 ਲਈ ਜੁਆਇੰਟ ਡਾਇਰੈਕਟਰ ਇਨਕਮ ਟੈਕਸ ਨੂੰ ਨੋਡਲ ਅਫ਼ਸਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰ ਵੱਲੋਂ ਦਫ਼ਤਰ ਵਿੱਚ ਟੋਲ ਫ੍ਰੀ ਨੰਬਰ 1800-180-2141 ਤੇ ਵੱਟਸਅੱਪ ਨੰਬਰ 7589166713 ਸ਼ਿਕਾਇਤਾਂ ਅਤੇ ਆਦਿ ਲਈ ਚਲਾਇਆ ਜਾ ਰਿਹਾ ਹੈ।

MORE NEWS