ਘਨੌਰ: ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਹਲਕਾ ਨਿਵਾਸੀਆਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ
ਦੀਵਾਲੀ ਦੇ ਮੌਕੇ 'ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਹਲਕਾ ਨਿਵਾਸੀਆਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਸਭ ਨੂੰ ਸਿਹਤਮੰਦ ਜੀਵਨ ਦੀ ਕਾਮਨਾ ਕਰਦਿਆਂ ਵਾਤਾਵਰਨ ਦੀ ਸੰਭਾਲ ਲਈ ਗ੍ਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ।