ਗਿੱਦੜਬਾਹਾ: ਗਿਦੜਬਾਹਾ ਹਲਕੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਲੋਕਾਂ ਦੇ ਦੁੱਖ ਅਤੇ ਸੁੱਖ ਵਿੱ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਅੱਜ ਗਿੱਦੜਬਾਹਾ ਹਲਕੇ ਦਾ ਦੋਰਾ ਕਰਦੇ ਹੋਏ ਲੋਕਾਂ ਦੇ ਦੁੱਖ ਅਤੇ ਸੁੱਖ ਵਿੱਚ ਸ਼ਮੂਲੀਅਤ ਕੀਤੀ ਗਈ। ਸ਼ਾਮ ਕਰੀਬ 7 ਵਜੇ ਆਪਣੇ ਸੋਸ਼ਲ ਮੀਡੀਆ ਪੇਜ ਤੇ ਸਾਂਝੀ ਕੀਤੀ ਜਾਣਕਾਰੀ ਦੇ ਵਿੱਚ ਅਮ੍ਰਿਤਾ ਵੜਿੰਗ ਨੇ ਕਿਹਾ ਕਿ ਪ੍ਰਧਾਨ ਸਾਹਿਬ ਰਾਜਾ ਵੜਿੰਗ ਦੀ ਗੈਰ ਮੌਜੂਦਗੀ ਵਿੱਚ ਉਹ ਹਲਕੇ ਦੇ ਲੋਕਾਂ ਵਿੱਚ ਵਿਚਰਦੇ ਹੋਏ ਉਹਨਾਂ ਦਾ ਦੁੱਖ ਅਤੇ ਸੁੱਖ ਸ