ਪਠਾਨਕੋਟ: ਇਨਕਮ ਟੈਕਸ ਵਿਭਾਗ ਦੇ ਦਫਤਰ ਵਿੱਚ ਲੱਗੀ ਅੱਗ ਮੌਕੇ ਤੇ ਪੁੱਜੇ ਫਾਇਰ ਬ੍ਰਿਗੇਡ ਦੀ ਟੀਮ ਨੇ ਪਾਇਆ ਕਾਬੂ
ਸੈਲੀ ਰੋਡ ਸਥਿਤ ਇਨਕਮ ਟੈਕਸ ਵਿਭਾਗ ਦੇ ਦਫਤਰ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਅੱਗ ਲੱਗਣ ਦੀ ਸੂਚਨਾ ਮਿਲਣ ਉੱਪਰ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਤੇ ਪੁੱਜੀ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਤੇ ਵੱਲੋਂ ਅੱਗ ਦੇ ਉੱਪਰ ਕਾਬੂ ਪਾਇਆ ਗਿਆ ਇਸ ਸਬੰਧੀ ਪਤਾ ਚਲਿਆ ਹੈ। ਕਿ ਏਅਰ ਕੰਡੀਸ਼ਨ ਵਿਚ ਕਾਰਨ ਅੱਗ ਲੱਗੀ ਸੀ। ਅੱਗ ਲੱਗਣ ਤੇ ਕਰਮਚਾਰੀਆਂ ਨੇ ਭੱਜ ਕੇ ਬਾਹਰ ਆ ਗਏ ਇੱਥੇ ਫਾਇਰ ਬਗੇਡ ਨੂੰ ਫੋਨ ਕੀਤਾ ਅਤੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।