ਸੰਗਰੂਰ: ਸੰਗਰੂਰ ਵਿਖੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਲੋਕਾਂ ਦੇ ਨਾਲ ਕੀਤੀ ਮੁਲਾਕਾਤ ਕੀਤਾ ਵਿਚਾਰ ਵਟਾਂਦਰਾ
ਸੰਗਰੂਰ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਨੇ । ਜਿਨ੍ਹਾਂ ਨੇ ਅੱਜ ਲੋਕਾਂ ਦੇ ਨਾਲ ਮੁਲਾਕਾਤ ਕੀਤੀ ਹੈ । ਹਾਲਾਂਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੇ ਲੋਕਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ । ਦੱਸ ਦਈਏ ਕਿ 2027 ਚੋਣਾਂ ਨੂੰ ਲੈ ਕੇ ਸੂਬੇ ਦੇ ਕਈ ਲੀਡਰ ਹੁਣ ਤੋਂ ਹੀ ਐਕਟਿਵ ਨਜ਼ਰ ਆ ਰਹੇ ਨੇ।