ਦੀਨਾਨਗਰ: ਅੰਮ੍ਰਿਤਸਰ: ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਐਡਵੋਕੇਟ ਆਰ ਕੇ ਨਡਾਲਾ ਦੀ ਅਹਿਮ ਮੁਲਾਕਾਤ
ਅੰਮ੍ਰਿਤਸਰ ਵਿਖੇ ਭਾਜਪਾ ਆਗੂ ਐਡਵੋਕੇਟ ਆਰ ਕੇ ਨਡਾਲਾ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੀਨਾਨਗਰ ਦੇ ਵਿਕਾਸ ਕਾਰਜਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕੀਤੀ ਗਈ।