ਮਾਨਸਾ: ਮਾਨਸਾ 'ਚ VVIP ਦੌਰਾ: ਸੁਰੱਖਿਆ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਅਹਿਮ ਮੀਟਿੰਗ
Mansa, Mansa | Sep 30, 2026 ਮਾਨਸਾ ਵਿਖੇ ਹੋਣ ਵਾਲੇ VVIP ਦੌਰੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ SSP ਮਾਨਸਾ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੂੰ ਡਿਊਟੀ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।