ਪਠਾਨਕੋਟ: ਜੰਮੂ ਕਸ਼ਮੀਰ ਵਿੱਚ ਹੋ ਰਹੇ ਆਤਕੀ ਹਮਲਿਆਂ ਤੋਂ ਬਾਅਦ ਪਠਾਨਕੋਟ ਵਿੱਚ ਵਧਾਈ ਗਈ ਸੁਰੱਖਿਆ/ ਕੈਂਟ ਰੇਲਵੇ ਸਟੇਸ਼ਨ ਤੇ ਚਲਾਇਆ ਗਿਆ ਸਰਚ ਆਪਰੇਸ਼ਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਸਿੰਘ ਥਾਣਾ ਪ੍ਰਭਾਰੀ ਰੇਲਵੇ ਜੀਆਰਪੀ ਨੇ ਦੱਸਿਆ ਹੈ ਕਿ ਜੰਮੂ ਕਸ਼ਮੀਰ ਵਿੱਚ ਹੋ ਰਹੇ ਆਤਕੀ ਹਮਲਿਆਂ ਦੇ ਚਲਦੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੇ ਸੁਰੱਖਿਆ ਵਧਾਈ ਗਈ ਹੈ। ਅਤੇ ਅਮਰਨਾਥ ਯਾਤਰਾ ਵੀ ਸ਼ੁਰੂ ਹੋਣ ਵਾਲੀ ਹੈ ਜਿਸ ਨੂੰ ਲੈ ਕੇ ਪੁਲਿਸ ਫੋਰਸ ਰੇਲਵੇ ਸਟੇਸ਼ਨ ਉੱਪਰ ਵਧਾਈ ਗਈ ਹੈ। ਉਹਨਾਂ ਨੇ ਲੋਕਾਂ ਅੱਗੇ ਅਪੀਲ ਕੀਤੀ ਹੈ ਕਿ ਅਗਰ ਕੋਈ ਵੀ ਸ਼ੱਕੀ ਵਿਅਕਤੀ ਮਿਲਦਾ ਹੈ ਤਾਂ ਰੇਲਵੇ ਪੁਲਿਸ ਨੂੰ ਜਾਣਕਾਰੀ ਦਿੱਤੀ