ਸੁਨਾਮ: ਬੀਕੇਯੂ ਉਗਰਾਹਾਂ ਜਥੇਬੰਦੀ ਵੱਲੋਂ 18 ਜੂਨ ਨੂੰ ਐਸਐਸਪੀ ਦਫਤਰ ਅੱਗੇ ਲੱਗਣ ਵਾਲਾ ਧਰਨਾ ਮੁਲਤਵੀ, ਜੋਗਿੰਦਰ ਸਿੰਘ ਉਗਰਾਹਾਂ, ਜਥੇਬੰਦੀ ਪ੍ਰਧਾਨ
Sunam, Sangrur | Jun 17, 2024 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇੱਕ ਵੀਡੀਓ ਜਾਰੀ ਕਰਦਿਆਂ ਜਥੇਬੰਦੀ ਦੇ ਆਗੂ ਅਤੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 18 ਜੂਨ ਨੂੰ ਜੋ ਐਸਐਸਪੀ ਦਫਤਰ ਅੱਗੇ ਧਰਨਾ ਦਿੱਤਾ ਜਾਣਾ ਸੀ ਉਸ ਨੂੰ ਪੜਤਾਲੀਆ ਕਮੇਟੀ ਨੇ ਅਜੇ ਮੁਲਤਵੀ ਕਰਨ ਦਾ ਫੈਸਲਾ ਕੀਤਾ,