ਤਰਨਤਾਰਨ: ਸਿਵਲ ਹਸਪਤਾਲ ਤਰਨਤਾਰਨ ਵਿਖੇ ਸਕੈਨ ਐਂਡ ਸ਼ੇਅਰ ਫੀਚਰ ਦਾ ਮਰੀਜ਼ ਲੈ ਰਹੇ ਹਨ ਲਾਭ- ਸਿਵਲ ਸਰਜਨ
ਜ਼ਿਲ੍ਹਾ ਹਸਪਤਾਲ ਤਰਨ ਤਾਰਨ ਵਿੱਚ ਆਪਣਾ ਇਲਾਜ ਕਰਵਾਉਣ ਲਈ ਜਿੱਥੇ ਮਰੀਜ਼ਾਂ ਨੂੰ ਲੰਮੀਆਂ ਲਾਈਨਾਂ ਵਿਚ ਲੱਗਣਾ ਪੈਂਦਾ ਸੀ, ਉੱਥੇ ਹੁਣ ਪੰਜਾਬ ਸਰਕਾਰ ਵਲੋਂ ਸਕੈਨ ਐਂਡ ਸ਼ੇਅਰ ਫੀਚਰ ਚਲਾਇਆ ਗਿਆ ਹੈ, ਜਿੱਥੇ ਮਰੀਜ਼ਾਂ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਨਹੀਂ ਲੱਗਣਾ ਪਵੇਗਾ, ਸਿਰਫ ਮਰੀਜ਼ ਨੂੰ ਆਪਣੇ ਮੋਬਾਈਲ ਵਿੱਚ ਬਾਰ ਕੋਡ ਸਕੈਨ ਕਰਕੇ ਡਾਕਟਰ ਨੂੰ ਮਿਲਿਆ ਜਾ ਸਕੇਗਾ।