ਪਟਿਆਲਾ: ਪਟਿਆਲਾ ਦੇ ਰੇਲਵੇ ਸਟੇਸ਼ਨ ਵਿਖੇ ਚਲਾਇਆ ਗਿਆ ਕਾਸਾ ਆਪਰੇਸ਼ਨ, ਵੱਡੀ ਗਿਣਤੀ ਚ ਪਲਸ ਮੁਲਾਜ਼ਮਾਂ ਨੇ ਚੈਕਿੰਗ ਕੀਤੀ।
ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਪਟਿਆਲਾ ਪੁਲਿਸ ਵੱਲੋਂ ਜਿੱਥੇ ਫਲੈਗ ਮਾਰਚ ਕੱਢੇ ਜਾ ਰਹੇ ਨੇ ਉੱਥੇ ਹੀ ਪਟਿਆਲਾ ਦੇ ਰੇਲਵੇ ਸਟੇਸ਼ਨ ਵਿਖੇ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਰੇਲਵੇ ਸਟੇਸ਼ਨ ਤੇ ਆਉਣ ਜਾਣ ਵਾਲੇ ਯਾਤਰੀਆਂ ਅਤੇ ਰੇਲ ਗੱਡੀ ਦੀ ਚੈਕਿੰਗ ਕੀਤੀ ਗਈ ਇਸ ਦੌਰਾਨ ਡੋਗ ਸਕੁਇਡ ਅਤੇ ਆਧੁਨਿਕ ਉਹ ਕਰਨਾ ਨਾਲ ਚੈਕਿੰਗ ਕੀਤੀ ਗਈ।