ਪਠਾਨਕੋਟ: ਡੀਐਸਪੀ ਦਿਹਾਤੀ ਹਰਕ੍ਰਿਸ਼ਨ ਸਿੰਘ ਦੇ ਵੱਲੋਂ ਨਵੇਂ ਤਿੰਨ ਕਾਨੂੰਨ ਨੂੰ ਲੈ ਕੇ ਕੀਤੀ ਗਈ ਪ੍ਰੈਸ ਵਾਰਤਾ
ਡੀਐਸਪੀ ਦਿਹਾਤੀ ਹਰਕ੍ਰਿਸ਼ਨ ਸਿੰਘ ਦੇ ਵੱਲੋਂ ਮਲਕਪੁਰ ਵਿਖੇ ਇੱਕ ਪ੍ਰੈਸ ਵਾਰਤਾ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਹੈ ਕਿ ਤਿੰਨ ਨਵੇਂ ਕਾਨੂੰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਸੈਮੀਨਾਰ ਲਗਾਏ ਜਾਣਗੇ ਅਤੇ ਇਸ ਦੇ ਤਹਿਤ ਅੱਜ ਦੋ ਮਾਮਲੇ ਵੀ ਦਰਜ ਕੀਤੇ ਗਏ ਹਨ।