ਮੋਗਾ: ਅੱਜ ਸੱਤਵੇਂ ਦਿਨ ਹਲਕਾ ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੱਖ-ਵੱਖ ਹੜ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮਗਰੀ ਲੈ ਕੇ ਹੋਏ ਰਿਵਾਨਾ
ਅੱਜ ਹਲਕਾ ਮੋਗਾ ਤੋਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਸੱਤਵੇਂ ਦਿਨ ਹੜ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮਗਰੀ ਲੈ ਕੇ ਹੋਏ ਰਿਵਾਨਾ ਇਸ ਮੌਕੇ ਤੇ ਹਲਕਾ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਬੱਚਿਆਂ ਅਤੇ ਮਹਿਲਾਵਾਂ ਨੂੰ ਜਰੂਰਤਮੰਦ ਸਮਾਨ ਅਤੇ ਖਾਣ ਪੀਣ ਦੀਆਂ ਵਸਤਰ ਤੋਂ ਇਲਾਵਾ ਪਸ਼ੂਆਂ ਲਈ ਫੀਡ ਦਾ ਪ੍ਰਬੰਧ ਕਰਕੇ ਲਿਜਾ ਰਹੇ ਹਨ ਹਨ। ਇਸ ਮੌਕੇ ਤੇ ਉਹਨਾਂ ਵਰਕਰਾਂ ਦਾ ਧੰਨਵਾਦ