ਅਹਿਮਦਗੜ੍ਹ: ਮੁਸਲਿਮ ਜਥੇਬੰਦੀਆਂ ਦੇ ਵਫ਼ਦ ਨੇ ਈਦ ਦੇ ਤਿਉਹਾਰ ਮੌਕੇ ਬਾਬਾ ਹੈਦਰ ਸ਼ੇਖ ਦੇ ਮੇਲੇ 'ਤੇ ਰੋਕ ਲਾਉਣ ਦੀ ssp ਡਾ. ਸਿਮਰਤ ਕੌਰ ਨੂੰ ਮੰਗ ਕੀਤੀ
ਅਹਿਮਦਗੜ ਸਮੇਤ ਮਾਲੇਰਕੋਟਲਾ ਮੁਸਲਿਮ ਜਥੇਬੰਦੀਆਂ ਦੇ ਵਫ਼ਦ ਨੇ ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ 11 ਅਪਰੈਲ ਦਿਨ (ਵੀਰਵਾਰ) ਨੂੰ ਈਦ ਦਾ ਤਿਉਹਾਰ ਮੌਕੇ ਬਾਬਾ ਹੈਦਰ ਸ਼ੇਖ ਦੇ ਮੇਲੇ 'ਤੇ ਰੋਕ ਲਾਈ ਜਾਵੇ ਤਾਂ ਜੋ ਮੁਸਲਮਾਨ ਈਦ ਉਲ ਫ਼ਿਤਰ ਦੇ ਪਵਿੱਤਰ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾ ਸਕਣ।