75 ਪਿੰਡਾਂ ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਪਵਿੱਤਰ ਸਰੂਪਾਂ ਨੂੰ ਸੁਰੱਖਿਅਤ ਲਿਆਂਦਾ-ਬਲਦੇਵ ਸਿੰਘ, ਮੈਨੇਜਰ#operationsindsindoor
Sri Muktsar Sahib, Muktsar | May 11, 2025
ਸਰਹੱਦੀ ਇਲਾਕੇ ਵਿਚ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਸ੍ਰੀ ਮੁਕਤਸਰ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਜਿਲਕਾ ਖੇਤਰ ਦੇ ਲਗਭਗ 75 ਪਿੰਡਾਂ ਦੇ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਆ ਕੇ ਸੁਰੱਖਿਅਤ ਥਾਵਾਂ 'ਤੇ ਸੁਸ਼ੋਭਿਤ ਕੀਤੇ ਗਏ ਨੇ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ ਨੇ ਦਿੱਤੀ।