ਮੋਗਾ: ਮੋਗਾ ਪੁਲਿਸ ਨੇ ਲੋਕਸਭਾ ਚੋਣਾਂ 2024 ਸਬੰਧੀ ਸ਼ਹਿਰ ਦੇ ਵੱਖ-ਵੱਖ ਐਂਟਰੀ ਪੁਆਇੰਟਾਂ 'ਤੇ ਨਾਕਾਬੰਦੀ ਕਰ 2 ਗੱਡੀਆਂ ਦੇ ਕੱਟੇ ਚਲਾਨ
ਮੋਗਾ ਪੁਲਿਸ ਵੱਲੋਂ 2024 ਦੇ ਇਲੈਕਸ਼ਨਾਂ ਸਬੰਧੀ ਵੱਖ-ਵੱਖ ਥਾਂਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਵੱਖ-ਵੱਖ ਐਂਟਰੀ ਪੁਆਇੰਟਾਂ 'ਤੇ ਨਾਕਾਬੰਦੀ ਕਰ 2 ਗੱਡੀਆਂ ਦੇ ਚਲਾਨ ਕੱਟੇ ਗਏ। ਇਸ ਮੌਕੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।