ਜੈਤੋ: ਮੱਤਾ ਵਿਖੇ ਟਰੈਵਲ ਏਜੰਟ ਦੀ ਠੱਗੀ ਤੋਂ ਪਰੇਸ਼ਾਨ ਕਿਸਾਨ ਨੇ ਫਾਹਾ ਲਾ ਲੁਕੇ ਕੀਤੀ ਖ਼ੁਦਕੁਸ਼ੀ, ਪੁਲਿਸ ਕਰ ਰਹੀ ਹੈ ਮਾਮਲੇ ਦੀ ਪੜਤਾਲ
Jaitu, Faridkot | Jul 10, 2025
ਪਿੰਕ ਮੱਤਾ ਵਿਖੇ ਸੁਰਜੀਤ ਸਿੰਘ ਨਾਮਕ ਕਿਸਾਨ ਨੇ ਟਰੈਵਲ ਏਜੰਟ ਦੀ ਠੱਗੀ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...