ਦੀਨਾਨਗਰ: ਦੀਨਾਨਗਰ 'ਚ ਨਸ਼ਾ ਕਰਦੇ 2 ਨੌਜਵਾਨ ਕਾਬੂ, ਪੁਲਿਸ ਨੇ ਦਰਜ ਕੀਤਾ ਮਾਮਲਾ
ਦੀਨਾਨਗਰ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਰਾਣੀ ਤਹਿਸੀਲ ਕੰਪਲੈਕਸ ਨੇੜਿਓਂ ਨਸ਼ਾ ਸੇਵਨ ਕਰਦੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਨਸ਼ੇ ਦਾ ਸਾਮਾਨ ਬਰਾਮਦ ਹੋਇਆ ਹੈ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।