ਪਠਾਨਕੋਟ: ਪਿੰਡ ਪੁਰਾਣਾ ਤਾਰਾਗੜ੍ਹ ਵਿਖੇ ਘਰ ਵਿੱਚ ਵੜ ਕੇ ਨਕਦੀ ਅਤੇ ਮੋਬਾਇਲ ਚੋਰੀ ਕਰਨ ਵਾਲੇ ਆਰੋਪੀ ਨੂੰ ਥਾਣਾ ਤਾਰਾਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ
ਜਾਣਕਾਰੀ ਮੁਤਾਬਕ ਉਕਤ ਅਰੋਪੀ ਨੇ ਪੁਰਾਣਾ ਤਾਰਾਗੜ੍ਹ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮਕਾਨ ਮਾਲਕ ਪੁਰਾਣਾ ਤਾਰਾਗੜ੍ਹ ਨਿਵਾਸੀ ਆਕਾਸ਼ ਨੇ ਪੁਲਿਸ ਨੂੰ ਉਕਤ ਨੌਜਵਾਨ ਦੇ ਉੱਤੇ ਸ਼ੱਕ ਜਾਹਿਰ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉੱਤਰ ਆਰੋਪੀ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਤੇ ਖਿਲਾਫ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ