ਆਨੰਦਪੁਰ ਸਾਹਿਬ: ਅਨੰਦਪੁਰ ਸਾਹਿਬ ਪੁਲਿਸ ਨੇ ਸਾਈਨ ਬੋਰਡਾਂ ਦੇ ਨਾਮ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖਿਲਾਫ ਮਾਮਲਾ ਕੀਤਾ ਦਰਜ
ਅਨੰਦਪੁਰ ਸਾਹਿਬ ਦੀ ਪੁਲਿਸ ਨੇ ਮੁਦਈ ਮੁਕਦਮਾ ਦੇ ਬਿਆਨਾਂ ਦੇ ਆਧਾਰ 'ਤੇ ਉਸ ਨਾਲ ਸਾਈਨ ਬੋਰਡਾਂ ਦੇ ਨਾਮ 'ਤੇ ਇਕ ਲੱਖ 8 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਮੁਦਈ ਮੁਕਦਮਾ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਆਪਣੀ ਦਰਖਾਸਤ ਦਿੱਤੀ ਸੀ।