ਲੁਧਿਆਣਾ ਪੂਰਬੀ: ਸਰਾਭਾ ਨਗਰ ਲੁਧਿਆਣਾ ਪੁਲਿਸ ਦਿਨ ਰਾਤ 24 ਘੰਟੇ ਲੋਕਾਂ ਦੀ ਸਹਾਇਤਾ ਲਈ ਹਾਜ਼ਰ
ਲੁਧਿਆਣਾ ਪੁਲਿਸ ਦਿਨ ਰਾਤ 24 ਘੰਟੇ ਲੋਕਾਂ ਦੀ ਸਹਾਇਤਾ ਲਈ ਹਾਜ਼ਰ ਲੁਧਿਆਣਾ ਪੁਲਿਸ ਨੇ ਆਪਣੇ ਫੇਸਬੁੱਕ ਪੇਜ ਤੇ 9 ਵਜੇ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਕਿ ਲੁਧਿਆਣਾ ਪੁਲਿਸ ਵੱਲੋਂ ਘੰਟੇ ਦਿਨ ਰਾਤ ਲੋਕਾਂ ਦੀ ਸੁਰੱਖਿਆ ਲਈ ਪ੍ਰਬੰਧ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਰਾਤ ਸਮੇਂ ਸ਼ੱਕੀ ਵਿਕਲਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਤਾਂ ਜੋ ਕਿਸੇ ਵੀ ਤਰਹਾਂ ਦੀ ਅਣਸੁਖਾਵੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਉਸ ਤੋਂ ਬਚਿਆ ਜਾ ਸਕੇ ਅਤੇ ਇਸ