ਪਟਿਆਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੌਦੇ ਲਗਾਊ ਦੀ ਮੁਹਿੰਮ ਜਾਰੀ ਹਰ ਨਾਗਰਿਕਾਂ ਨੂੰ ਘੱਟੋ ਘੱਟ ਇੱਕ ਰੁੱਖ ਲਗਾਉਣ ਦੀ ਕੀਤੀ ਅਪੀਲ
Patiala, Patiala | Jun 9, 2025
ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਚੇਅਰਮੈਨ ਰੁਪਿੰਦਰਜੀਤ ਕੌਰ ਚਾਹਲ ਦੀ ਅਗਵਾਈ ਵਿੱਚ ਪਟਿਆਲਾ ਚ “...