Public App Logo
Jansamasya
News
Maharashtra
Bjp
National
Police
Bihar
���ीजेपी
Uttar_pradesh
Congress
Modi
Delhi
Viral
Jharkhand
Breakingnews
Narendramodi
Madhya_pradesh
Ipl
Rahulgandhi
Haryana
Cricket
���ादी
Crimenews
Karnataka
Aap
Bareilly
���प
Agra
Etawah
Abvp
No video available

ਲਹਿਰਾ: ਅਧਿਆਪਕਾਂ ਦੀ ਤਨਖਾਹ ਕੱਟਣ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਫਤਰ ਅੱਗੇ ਦਿੱਤਾ ਗਿਆ ਧਰਨਾ

Lehra, Sangrur | Apr 9, 2024
ਸੰਯੁਕਤ ਕਿਸਾਨ ਮੋਰਚਾ ਅਤੇ ਹੜਤਾਲ ਸਬੰਧੀ ਸਾਂਝੇ ਅਧਿਆਪਕ ਮੋਰਚੇ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਫ਼ਤਰ ਲਹਿਰਾਗਾਗਾ ਵਿਖੇ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਿਲ ਹੋਏ । ਬਲਾਕ ਪ੍ਰਾਇਮਰੀ ਸਿੱਖਿਆ ਸਿਰ ਦਫਤਰ ਵੱਲੋਂ ਦੋ ਅਧਿਆਪਕਾਂ ਦੀ ਤਨਖਾਹ ਕੱਟਣ ਨੂੰ ਲੈ ਕੇ ਇਹ ਧਰਨਾ ਦਿੱਤਾ ਗਿਆ ਹੈ ਇਸ ਧਰਨੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਟ੍ਰੇਡ ਯੂਨੀਨ ਨੇ ਵੀ ਹਿੱਸਾ ਲਿਆ
ਲਹਿਰਾ: ਅਧਿਆਪਕਾਂ ਦੀ ਤਨਖਾਹ ਕੱਟਣ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਫਤਰ ਅੱਗੇ ਦਿੱਤਾ ਗਿਆ ਧਰਨਾ - Lehra News