ਪਠਾਨਕੋਟ: ਪਠਾਨਕੋਟ ਦੇ ਬੱਸ ਸਟੈਂਡ ਵਿਖੇ ਕੱਚੇ ਮੁਲਾਜ਼ਮਾਂ ਨੇ ਮੰਗਾਂ ਨਾ ਮੰਨਣ ਤੇ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਨਹੀਂ ਚਲਣ ਦਿੱਤੀ ਜਾਵੇਗੀ ਸਰਕਾਰੀ ਬੱਸ
Pathankot, Pathankot | Aug 8, 2025
ਸੂਬੇ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸੂਬੇ ਦੇ ਕੱਚੇ ਮੁਲਾਜ਼ਮਾਂ ਦੇ ਨਾਲ ਵਾਅਦਾ ਕੀਤਾ ਗਿਆ...