ਮਲੋਟ: ਸਾਬਕਾ ਸੈਨਿਕਾਂ ਨੇ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ
ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਰਿਹਾਇਸ਼ ਦੇ ਸਾਹਮਣੇ ਸਾਬਕਾ ਸੈਨਿਕ ਭਲਾਈ ਵਿੰਗ ਸ੍ਰੀ ਮੁਕਤਸਰ ਸਾਹਿਬ ਦੇ ਵੱਲੋਂ ਸੀਡੀਪੀਓ ਬਿਕਰਮ ਸਿੰਘ ਨੂੰ ਬਹਾਲ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਉਹਨਾਂ ਕਿਹਾ ਕਿ ਜੇਕਰ ਸੀਡੀਪੀਓ ਬਿਕਰਮ ਸਿੰਘ ਨੂੰ ਬਹਾਲ ਨਾ ਕੀਤਾ ਤਾਂ ਵੱਡੇ ਪੱਧਰ ਤੇ ਸੰਘਰਸ਼ ਵਿੱਡਿਆ ਜਾਵੇਗਾ।