ਪਟਿਆਲਾ: ਫੈਂਸਿੰਗ ਟੂਰਨਾਮੈਂਟ ਵਿੱਚ ਮਨਕੀਰਤ ਸਿੰਘ ਮਲੱਣ ਨੇ ਜਿੱਤਿਆ ਬਰੋਂਜ਼ ਮੈਡਲ
ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਹੋਏ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਫੈਂਸਿੰਗ ਮੁਕਾਬਲੇ ਵਿੱਚ ਮਨਕੀਰਤ ਸਿੰਘ ਮਲੱਣ ਨੇ ਅੰਡਰ-14 ਵਰਗ ਵਿੱਚ ਬਰੋਂਜ਼ ਮੈਡਲ ਜਿੱਤਿਆ ਹੈ। ਚੇਅਰਮੈਨ ਤੇਜਿੰਦਰ ਮਹਿਤਾ ਨੇ ਖਿਡਾਰੀ ਨੂੰ ਸਨਮਾਨਿਤ ਕੀਤਾ।