ਟਾਂਡਾ: ਗੰਨਾ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਗਤ ਸਿੰਘ ਗਿਲਜੀਆਂ ਦਾ ਸਰਕਾਰ 'ਤੇ ਵੱਡਾ ਹਮਲਾ
ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਗੰਨਾ ਕਿਸਾਨਾਂ ਦੀ ਬਕਾਇਆ ਸਬਸਿਡੀ ਨਾ ਮਿਲਣ ਅਤੇ ਗੰਨੇ ਦੇ ਰੇਟ ਵਿੱਚ ਦੇਰੀ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਐਨ.ਪੀ.ਕੇ. ਖਾਦ ਦੀਆਂ ਵਧਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਦੀ ਮੰਗ ਵੀ ਕੀਤੀ ਹੈ।