ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ DSP ਸਮੇਤ 4 ਪੁਲਿਸ ਮੁਲਾਜ਼ਮਾਂ ਤੇ ਕੀਤੀ ਕਾਰਵਾਈ!!
DSP ਹਰਵਿੰਦਰ ਸਿੰਘ ਖਹਿਰਾ ਦਾ ਕੀਤਾ ਤਬਾਦਲਾ!!
ਇੰਸਪੈਕਟਰ ਪ੍ਰਤੀਕ ਜਿੰਦਲ, ਐਸਆਈ ਬਲਜੀਤ ਸਿੰਘ, ਅਤੇ ਏਐਸਆਈ ਹਰਪ੍ਰੀਤ ਸਿੰਘ ਨੂੰ ਪੁਲਿਸ ਲਾਈਨ ਸੰਗਰੂਰ ਭੇਜਿਆ ਗਿਆ ਹੈ।
Sunam, Sangrur | Sep 5, 2026