ਗਿੱਦੜਬਾਹਾ: ਐਸਐਚਓ ਦੀ ਅਗਵਾਈ ਵਿੱਚ ਪੁਲਿਸ ਨੇ ਭੱਠੀ ਵਾਲਾ ਮੋੜ ਤੇ ਨਾਕਾਬੰਦੀ ਕਰਕੇ ਦਰਜਨ ਵਾਹਨਾਂ ਦੇ ਕੀਤੇ ਚਲਾਨ
ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਐਸਪੀ ਜਸਵੀਰ ਸਿੰਘ ਪੰਨੂ ਦੀ ਅਗਵਾਈ ਵਿੱਚ ਅੱਜ ਥਾਣਾ ਗਿੱਦੜਵਾਹਾ ਦੇ ਮੁਖੀ ਇੰਸਪੈਕਟਰ ਪਰਮਜੀਤ ਕੁਮਾਰ ਦੀ ਅਗਵਾਈ ਵਿੱਚ ਥਾਣਾ ਗਿੱਦੜਬਾਹਾ ਦੀ ਪੁਲਿਸ ਵੱਲੋਂ ਭੱਠੀ ਵਾਲਾ ਮੋੜ ਤੇ ਨਾਕੇਬੰਦੀ ਕਰਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦਰਜਨ ਦੇ ਕਰੀਬ ਵਾਹਨਾਂ ਦੇ ਚਲਾਨ ਕੀਤੇ|