ਮਜੀਠਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਬੱਸ ਸਟੈਂਡ ਮਜੀਠਾ ਦੇ ਬਾਹਰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦਾ ਫੂਕਿਆ ਗਿਆ ਪੁਤਲਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਮਜੀਠਾ ਪ੍ਰਧਾਨ ਭਗਵੰਤ ਸਿੰਘ ਦੀ ਅਗਵਾਈ ਚ ਮਜੀਠਾ ਬੱਸ ਸਟੈਂਡ ਦੇ ਬਾਹਰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦਾ ਫੂਕਿਆ ਗਿਆ ਪੁਤਲਾ, ਬਲਾਕ ਮਜੀਠਾ ਪ੍ਰਧਾਨ ਨੇ ਆਖਿਆ ਕਿ ਕਿਸਾਨਾਂ ਦੀਆਂ ਜੋ ਮੰਗਾਂ ਸਨ ਉਸ ਨੂੰ ਲੈ ਕੇ ਜੋ ਸੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਤੇ ਤਸੱਦਦ ਕੀਤੇ ਗਏ ਹਨ ਹਰਿਆਣਾ ਸਰਕਾਰ ਵੱਲੋਂ ਉਹ ਨਿੰਦਨਯੋਗ।