ਕਪੂਰਥਲਾ: ਸਿਹਤ ਮੰਤਰੀ ਵਲੋਂ ਹੜ ਪ੍ਰਭਾਵਿਤ ਇਲਾਕਿਆਂ ਚ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਬੰਧ ਤੇਜ਼ ਕਰਨ ਦੇ ਹੁਕਮ, ਸਿਵਲ ਹਸਪਤਾਲ ਦੇ ਵਾਰਡਾਂ ਦਾ ਨਿਰੀਖਣ
Kapurthala, Kapurthala | Aug 21, 2025
ਦਰਿਆ ਬਿਆਸ ਦੀ ਮਾਰ ਹੇਠ ਆਏ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਪਿੰਡਾਂ ਵਿਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ...