ਗੁਰੂ ਹਰਸਹਾਏ: ਪਿੰਡ ਲੱਖੋ ਕੇ ਬਹਿਰਾਮ ਨਸ਼ੇ ਕਾਰਨ ਤਿੰਨ ਮੌਤਾਂ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਾਂ ਨੇ ਕੀਤਾ ਨੈਸ਼ਨਲ ਹਾਈਵੇ ਜਾਮ ਕੀਤੀ ਨਾਰੇਬਾਜੀ
ਪਿੰਡ ਲੱਖੋ ਕੇ ਬਹਿਰਾਮ ਵਿਖੇ ਨਸ਼ੇ ਕਾਰਨ ਤਿੰਨ ਮੌਤਾਂ ਹੋਣ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ, ਪੁਲਿਸ ਪ੍ਰਸ਼ਾਸਨ ਦੇ ਖਿਲਾਫ ਕੀਤੀ ਨਾਰੇਬਾਜ਼ੀ ਤਸਵੀਰਾਂ ਅੱਜ ਸ਼ਾਮ 4 ਵਜੇ ਕਰੀਬ ਸਾਹਮਣੇ ਆਈਆਂ ਹਨ ਜਿੱਥੇ ਪਿੰਡ ਲੱਖੋ ਕੇ ਬਹਿਰਾਮ ਵਿਖੇ 24 ਘੰਟੇ ਅੰਦਰ ਹੋਈਆਂ ਤਿੰਨ ਮੌਤਾਂ ਤੋਂ ਬਾਅਦ ਪਰਿਵਾਰ ਗੁੱਸੇ ਵਿੱਚ ਆਏ ਹਨ। ਉਹਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।