ਕਪੂਰਥਲਾ: ਨਿਜ਼ਾਮਪੁਰ ਮੋੜ ਤੋਂ 20 ਗ੍ਰਾਮ ਹੈਰੋਇਨ ਤੇ 1 ਲੱਖ 4 ਹਜ਼ਾਰ ਦੀ ਡਰੱਗ ਮਨੀ ਸਮੇਤ ਇਕ ਔਰਤ ਸਮੇਤ ਦੋ ਵਿਅਕਤੀ ਕਾਬੂ
Kapurthala, Kapurthala | Jun 17, 2025
ਥਾਣਾ ਸੁਭਾਨਪੁਰ ਦੀ ਪੁਲਿਸ ਨੇ ਕਥਿਤ ਤੌਰ 'ਤੇ 20 ਗ੍ਰਾਮ ਹੈਰੋਇਨ ਤੇ 1 ਲੱਖ 4 ਹਜ਼ਾਰ ਰੁਪਏ ਦੀ ਡਰੱਗ ਮਨੀ ਨਾਲ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ...