ਫਿਲੌਰ: ਥਾਣਾ ਦਿਹਾਤੀ ਦੀ ਪੁਲਿਸ ਨੇ ਫਿਲੋਰ ਦੇ ਵੱਖ-ਵੱਖ ਏਰੀਏ ਦੇ ਟਰਾਂਸਫਾਰਮਾਂ ਵਿੱਚੋਂ ਤੇਲ ਚੋਰੀ ਕਰਨ ਦੇ ਮਾਮਲੇ ਚ 4 ਚੋਰਾਂ ਨੂੰ ਚੋਰੀ ਦੇ ਸਮਾਨ ਸਨੇ
ਜਾਣਕਾਰੀ ਦਿੰਦਿਆਂ ਹੋਇਆ ਪੁਲਿਸ ਨੇ ਦੱਸਿਆ ਹੈ ਕਿ ਉਹਨਾਂ ਨੇ ਚਾਰ ਚੋਰਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਟਰਾਂਸਫਾਰਮਾਂ ਵਿੱਚੋਂ ਤੇਲ ਚੋਰੀ ਕਰਦੇ ਸਨ ਤੇ ਉਨਾਂ ਦੇ ਕੋਲੋਂ ਚੋਰੀ ਦਾ ਸਮਾਨ ਵੀ ਬਰਾਮਦ ਹੋਇਆ ਹੈ ਤੇ ਇਹਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦੇ ਕੋਲੋਂ ਵੱਡੀ ਗਿਣਤੀ ਵਿੱਚ ਤੇਲ ਦੇ ਭਰੇ ਹੋਏ ਡਰਮ ਤੇ ਇੱਕ ਗੱਡੀ ਬਰਾਮਦ ਹੋਈ ਹੈ ਤੇ ਇਹਨਾਂ ਨੂੰ ਗਿਰਫਤਾਰ ਕਰ ਅਗਲੀ ਘਰ ਕਾਰਵਾਈ ਆਰਾਮ ਕਰ ਲਿਤੀ ਹੈ