ਮੋਗਾ ਪੁਲਿਸ ਦੀ ਵੱਡੀ ਸਫਲਤਾ
ਥਾਣਾ ਕੋਟ ਈਸੇ ਖਾਂ ਪੁਲਿਸ ਵੱਲੋਂ ਦੋ ਮਹਿਲਾਵਾਂ ਨੂੰ ਕਾਬੂ ਕਰਕੇ 52 ਰੌਂਦ .32 ਬੋਰ ਦੇ ਨਾਲ 3 ਸੋਨੇ ਦੀਆਂ ਚੇਨੀਆਂ, 1 ਜੋੜਾ ਸੋਨੇ ਦੀਆਂ ਵਾਲੀਆਂ, 1 ਜੋੜਾ ਸੋਨੇ ਦੇ ਕੜੇ ਅਤੇ 1 ਲੇਡੀਜ਼ ਸੋਨੇ ਦੀ ਮੁੰਦਰੀ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਤਾਂ ਜੋ ਬਰਾਮਦ ਅਸਲਾ ਅਤੇ ਸੋਨੇ ਦੇ ਗਹਿਣਿਆਂ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
#jonetv #facebookvideo #MogaPolice #ArmsRecovery #CrimeControl
Moga, Moga | Jul 29, 2026