ਪਟਿਆਲਾ: ਯੂਕਰੇਨ ਦੇ ਵਿੱਚ ਫਸੇ ਭਾਰਤੀਆਂ ਨੂੰ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਨੇ ਵਾਪਸ ਲਿਆਉਣ ਦੀ ਭਾਰਤ ਸਰਕਾਰ ਨੂੰ ਕੀਤੀ ਅਪੀਲ।
ਪਟਿਆਲਾ ਦੇ ਨਜ਼ਦੀਕ ਪੈਨ ਦੇ ਪਿੰਡ ਡਕਾਲਾ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਨਾਮਕ ਵਿਅਕਤੀ ਯੂਕਰੇਨ ਦੇ ਵਿੱਚ ਕੰਮ ਕਰਨ ਲਈ ਗਿਆ ਸੀ ਅਤੇ ਉਸ ਨੂੰ ਰੂਸ ਦੇ ਆਰਮੀ ਵੱਲੋਂ ਜਬਰਨ ਆਰਮੀ ਵਿੱਚ ਭਰਤੀ ਕੀਤਾ ਗਿਆ ਜਿਸ ਤੋਂ ਬਾਅਦ ਉਸ ਵੱਲੋਂ ਅਪੀਲ ਕੀਤੀ ਗਈ ਕਿ ਉਸ ਨੂੰ ਭਾਰਤ ਵਾਪਸ ਲਿਆਂਦਾ ਜਾਵੇ ਜਿਸ ਨੂੰ ਲੈ ਕੇ ਅੱਜ ਮਹਾਰਾਣੀ ਪਰਨੀਤ ਕੌਰ ਨੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਪੱਤਰ ਲਿਖ ਕੇ ਸਤਿ ਸ਼੍ਰੀ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਅਪੀਲ ਕੀਤ