Public App Logo
Jansamasya
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi
Rain
Trending
No video available

ਪਟਿਆਲਾ: ਪਤਨੀ ਦੀ ਦਾਜ ਦੇ ਲਈ ਕੁੱਟਮਾਰ ਕਰਨਾ ਪਿਆ ਪਤੀ ਨੂੰ ਮਹਿੰਗਾ, ਤ੍ਰਿਪੜੀ ਪੁਲਿਸ ਨੇ ਕੀਤਾ ਮਾਮਲਾ ਦਰਜ।

Patiala, Patiala | Apr 2, 2024
ਪਟਿਆਲਾ ਦੀ ਰਹਿਣ ਵਾਲੀ ਕਿਰਨਜੀਤ ਕੌਰ ਨੇ ਥਾਣਾ ਤ੍ਰਿਪੜੀ ਦੇ ਵਿੱਚ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਪਤੀ ਦਾਜ ਦੇ ਲਈ ਉਸਦੀ ਕੁੱਟਮਾਰ ਕਰਦਾ ਹੈ। ਜਿਸ ਮਗਰੋਂ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਜਾਂਚ ਕਰਕੇ ਉਕਤ ਮਹਿਲਾ ਦੇ ਪਤੀ ਗੁਰਪਿਆਰ ਸਿੰਘ ਵਾਸੀ ਪਟਿਆਲਾ ਦੇ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਕਤ ਵਿਅਕਤੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜੋ ਫਿਲਹਾਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

MORE NEWS