ਅੰਮ੍ਰਿਤਸਰ 2: ਅੰਮ੍ਰਿਤਸਰ 'ਚ ਦੀਵਾਲੀ ਵਾਲੀ ਰਾਤ ਗੋਲੀਬਾਰੀ, ਇੱਕ ਦੀ ਮੌਤ ਤੇ ਏਐੱਸਆਈ ਸਮੇਤ ਦੋ ਜ਼ਖ਼ਮੀ
ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਗੋਲੀਬਾਰੀ ਦੌਰਾਨ ਪ੍ਰਤਾਪ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ। ਘਟਨਾ 'ਚ ਏਐੱਸਆਈ ਹਰਨੇਕ ਸਿੰਘ ਸਮੇਤ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।