ਐਸਏਐਸ ਨਗਰ ਮੁਹਾਲੀ: ਬਰਖ਼ਾਸਤ AIG ਰਾਜਜੀਤ ਸਿੰਘ ਦੇ ਰਿਮਾਂਡ ਵਿੱਚ 3 ਅਕਤੂਬਰ ਤੱਕ ਦਾ ਵਾਧਾ
ਨਸ਼ਾ ਤਸਕਰੀ ਮਾਮਲੇ ਵਿੱਚ ਮੁਹਾਲੀ ਦੀ ਅਦਾਲਤ ਨੇ ਬਰਖ਼ਾਸਤ AIG ਰਾਜਜੀਤ ਸਿੰਘ ਦੇ ਪੁਲਿਸ ਰਿਮਾਂਡ ਨੂੰ 3 ਅਕਤੂਬਰ ਤੱਕ ਵਧਾ ਦਿੱਤਾ ਹੈ। ਰਾਜਜੀਤ ਸਿੰਘ 'ਤੇ ਨਸ਼ਾ ਤਸਕਰੀ ਸਿੰਡੀਕੇਟ ਚਲਾਉਣ ਅਤੇ ਬੇਨਾਮੀ ਜਾਇਦਾਦਾਂ ਬਣਾਉਣ ਦੇ ਗੰਭੀਰ ਦੋਸ਼ ਹਨ।